ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਨਾਲ ਸਬੰਧਤ ਕਈ ਮੁੱਦਿਆਂ ’ਤੇ ਚਰਚਾ ਕੀਤੀ।
ਉਨ੍ਹਾਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ’ਤੇ 12 ਫੀਸਦੀ ਜੀਐਸਟੀ ਟੈਕਸ ਲਾਉਣ ਦੇ ਮੁੱਦੇ ’ਤੇ ਚਰਚਾ ਕੀਤੀ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਪੰਜਾਬ ਨਾਲ ਜੁੜੇ ਕਈ ਮੁੱਦਿਆਂ ‘ਤੇ ਚਰਚਾ ਕੀਤੀ।

