ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਕਿਸਾਨਾਂ ਵੱਲੋਂ ਮਹਿੰਗੇ ਭਾਅ ਦੇ ਚੱਲਦਿਆਂ ਬੰਦ ਕਰ ਦਿੱਤਾ ਗਿਆ ਸੀ ਅਤੇ ਅੱਜ ਪ੍ਰਸ਼ਾਸਨ ਨੇ ਕਿਸਾਨਾਂ ਦੇ ਰੋਸ ਦਰਮਿਆਨ ਲਾਡੋਵਾਲ ਟੋਲ ਪਲਾਜ਼ਾ ਨੂੰ ਸਵੇਰੇ ਹੀ ਖੋਲ੍ਹ ਦਿੱਤਾ ਹੈ। ਟੋਲ ਪਲਾਜ਼ਾ ਦੇ ਨਾਲ-ਨਾਲ ਇਸ ਨੂੰ ਜਾਣ ਵਾਲੀਆਂ ਸੜਕਾਂ ‘ਤੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ। ਟੋਲ ਪਲਾਜ਼ਾ ਖੁੱਲ੍ਹਣ ਤੋਂ ਰੋਕਣ ਲਈ ਕਿਸਾਨਾਂ ਨੂੰ ਰਸਤੇ ਵਿੱਚ ਹੀ ਰੋਕਿਆ ਜਾ ਰਿਹਾ ਹੈ। ਭਾਰਤੀ ਮਜ਼ਦੂਰ ਕਿਸਾਨ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।