ਅੰਮ੍ਰਿਤਸਰ: ‘ਵਾਰਿਸ ਪੰਜਾਬ’ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਸਰਕਾਰਾਂ ਤੇ ਸਰਕਾਰੀ ਏਜੰਸੀਆਂ ‘ਤੇ ਸਵਾਲ ਚੁੱਕੇ ਹਨ। ਉਸ ਨੇ ਕਿਹਾ ਕਿ ਸਰਕਾਰੀ ਏਜੰਸੀਆਂ ਮੈਨੂੰ ਮਾਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਗ੍ਰਹਿ ਮੰਤਰਾਲੇ ਵੱਲੋਂ ਖਾਲਿਸਤਾਨ ਨੂੰ ਭੜਕਾਉਣਾ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ। ਅਸੀਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਯਤਨਸ਼ੀਲ ਹਾਂ। ਉਨ੍ਹਾਂ ਕਿਹਾ ਕਿ ਮੀਡੀਆ ਨੇ ਮੇਰੇ ਬਿਆਨਾਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਹੈ, ਮੈਨੂੰ ਨਹੀਂ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਧਮਕੀ ਦਿੱਤੀ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਰ ਕੀ ਕਿਹਾ? ਇਹ ਵੀਡੀਓ ਵੀ ਦੇਖੋ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।