ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਹੁਣ ਵਿਜੀਲੈਂਸ ਬਿਊਰੋ ਦੇ ਰਡਾਰ ‘ਤੇ ਹਨ। ਵਿਜੀਲੈਂਸ ਨੇ ਉਸ ਦੀ ਸ਼ਿਕਾਇਤ ‘ਤੇ ਭਾਜਪਾ ਆਗੂ ਨੂੰ ਨੋਟਿਸ ਜਾਰੀ ਕਰਕੇ ਅੱਜ 24 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਸੀ।ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਬਠਿੰਡਾ ਵਿੱਚ ਪੁੱਡਾ ਦੀ ਜਾਇਦਾਦ ਸਬੰਧੀ ਮਨਪ੍ਰੀਤ ਬਾਦਲ ਖ਼ਿਲਾਫ਼ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ। ਉਸ ‘ਤੇ ਪੁੱਡਾ ਦੀ ਜਾਇਦਾਦ ਨੂੰ ਘੱਟ ਰੇਟ ‘ਤੇ ਵੇਚਣ ਦਾ ਦੋਸ਼ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।