ਵਿਜੀਲੈਂਸ ਬਿਊਰੋ ਕਾਬੂ ਵੱਲੋਂ ਏ.ਐਸ.ਆਈ. ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ


ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਚਾਟੀਵਿੰਡ ਪੁਲਿਸ ਸਟੇਸ਼ਨ (ਅੰਮ੍ਰਿਤਸਰ) ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ./ਐਲ.ਆਰ.) ਭੁਪਿੰਦਰ ਸਿੰਘ ਨੂੰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। 10,000 ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸਰਵਣ ਸਿੰਘ ਵਾਸੀ ਪਿੰਡ ਗੁਰਵਾਲੀ, ਜ਼ਿਲ੍ਹਾ ਅੰਮ੍ਰਿਤਸਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। EX CM Channi: ਵਧੀਆਂ ਮੁਸ਼ਕਿਲਾਂ, ਹੁਣ ਹੋਣਗੇ ਖੁਲਾਸੇ, ਫਾਰਮ ਭਰ ਕੇ ਪਹੁੰਚੇ D5 Channel Punjabi ਦੇ ਦਫਤਰ ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਰੇਂਜ ਅੰਮ੍ਰਿਤਸਰ ਵਿਖੇ ਪਹੁੰਚ ਕੇ ਸ਼ਿਕਾਇਤ ਕੀਤੀ ਹੈ ਕਿ ਉਸ ਖਿਲਾਫ ਆਈ.ਪੀ.ਸੀ. ਚਾਟੀਵਿੰਡ ਪੁਲਿਸ ਸਟੇਸ਼ਨ ਵਿਖੇ ਹੋਰ। ਹਾਈਕੋਰਟ ਦੀ ਧਾਰਾ 323, 379-ਏ, 427, 452, 506, 148 ਅਤੇ 149 ਤਹਿਤ ਮਿਤੀ 13-02-2023 ਨੂੰ ਦਰਜ ਕੀਤੇ ਗਏ ਕੇਸ ਵਿੱਚ ਰੈਗੂਲਰ ਜ਼ਮਾਨਤ ਦੇ ਬਦਲੇ ਏ.ਐਸ.ਆਈ. ਭੁਪਿੰਦਰ ਸਿੰਘ ਨੇ ਉਸ ਤੋਂ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਕਿਉਂਕਿ ਏ.ਐਸ.ਆਈ ਭੁਪਿੰਦਰ ਸਿੰਘ ਇਸ ਮਾਮਲੇ ਦੇ ਤਫਤੀਸ਼ੀ ਅਫਸਰ ਸਨ। ਵਿਦਿਆਰਥੀਆਂ ਨੇ ਰਾਜਪਾਲ ਕੋਲ ਪਹੁੰਚੀ ਸ਼ਿਕਾਇਤ, ਸਰਕਾਰ ਲਈ ਆਈ ਨਵੀਂ ਆਫ਼ਤ || ਡੀ 5 ਚੈਨਲ ਪੰਜਾਬੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਅੰਮ੍ਰਿਤਸਰ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਸ਼ਿਕਾਇਤਕਰਤਾ ਤੋਂ 10,000 ਇਸ ਸਬੰਧੀ ਉਕਤ ਏ.ਐਸ.ਆਈ ਦੇ ਖਿਲਾਫ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *