ਵਿਧਾਨ ਸਭਾ ‘ਚ ਭਰੋਸੇ ਦਾ ਮਤਾ ਪਾਸ, ਸਰਕਾਰ ਦੇ ਹੱਕ ‘ਚ 93 ਵੋਟਾਂ ⋆ D5 News


ਚੰਡੀਗੜ੍ਹ: ਵਿਧਾਨ ਸਭਾ ਵਿੱਚ ਭਰੋਸੇ ਦਾ ਮਤਾ ਪਾਸ ਕੀਤਾ ਗਿਆ। ਜਿਸ ਵਿੱਚ ਸਰਕਾਰ ਦੇ ਸਮਰਥਨ ਵਿੱਚ 93 ਵੋਟਾਂ ਆਈਆਂ। ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਬਸਪਾ ਵਿਧਾਇਕ ਨਛੱਤਰ ਸਿੰਘ ਨੇ ਕਿਸੇ ਦੇ ਹੱਕ ਵਿੱਚ ਵੋਟ ਨਹੀਂ ਪਾਈ। ਇਸ ਤਰ੍ਹਾਂ ਸਦਨ ਵਿੱਚ ‘ਆਪ’ ਦੇ 91 ‘ਤੇ ਮਨਪ੍ਰੀਤ ਸਿੰਘ ਇਆਲੀ ਅਤੇ ਨਛੱਤਰ ਸਿੰਘ ਦੀਆਂ ਵੋਟਾਂ ਨੂੰ ਰਲਾ ਕੇ ਇਹ ਮਤਾ ਪਾਸ ਕੀਤਾ ਗਿਆ। ਸੀਐਮ ਭਗਵੰਤ ਮਾਨ ਨੇ ਸਾਰੇ ਵਿਧਾਇਕਾਂ ਦਾ ਧੰਨਵਾਦ ਕੀਤਾ। ਭਰੋਸੇ ਦਾ ਵੋਟ ਪਾਸ ਹੋਣ ਤੋਂ ਪਹਿਲਾਂ ਕਾਂਗਰਸ ਨੇ ਹੰਗਾਮੇ ਤੋਂ ਬਾਅਦ ਸੰਦਾਨ ਦਾ ਬਾਈਕਾਟ ਕਰ ਦਿੱਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *