ਮੁੰਬਈ— ਪੁਣੇ ‘ਚ ਕੱਲ੍ਹ ਦੋ ਵੱਖ-ਵੱਖ ਥਾਵਾਂ ‘ਤੇ ਡੁੱਬਣ ਨਾਲ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ। ਪੁਣੇ ਪੁਲਸ ਨੇ ਦੱਸਿਆ ਕਿ 9 ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਪਰ ਇਕ ਅਜੇ ਵੀ ਲਾਪਤਾ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।