ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਘਟਨਾ ‘ਚ ਜ਼ਖਮੀ ਹੋਏ ਸਿੱਧੂ ਮੂਸੇਵਾਲਾ ਦੇ ਇਕ ਹੋਰ ਸਾਥੀ ਦੀ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਉਸ ਦੇ
ਪੜ੍ਹਨਾ ਜਾਰੀ ਰੱਖੋ ਵੱਡੀ ਖ਼ਬਰ: ਸਿੱਧੂ ਮੂਸੇਵਾਲਾ ਦੇ ਸਾਥੀ ਦੀ ਵੀ ਹਸਪਤਾਲ ‘ਚ ਮੌਤ