ਪੰਜਾਬ ਸਰਕਾਰ ਨੇ ਸੂਬੇ ਦੇ ਮਾਨਤਾ ਪ੍ਰਾਪਤ ਸਕੂਲਾਂ ‘ਤੇ 18 ਫੀਸਦੀ ਜੀ.ਐੱਸ.ਟੀ. ਲਾਗੂ ਕਰਨ ਦੇ ਫੈਸਲੇ ਨਾਲ ਸਕੂਲਾਂ ‘ਚ ਹੜਕੰਪ ਮਚ ਗਿਆ ਹੈ, ਜਿਸ ‘ਤੇ ਸਕੂਲ ਸੰਗਠਨ ਰਾਸਾ ਨੇ ਸਰਕਾਰ ਦੇ ਇਸ ਫੈਸਲੇ ਨੂੰ ਤਾਨਾਸ਼ਾਹੀ ਫ਼ਰਮਾਨ ਕਰਾਰ ਦਿੰਦਿਆਂ ਇਸ ਦਾ ਸਖ਼ਤ ਵਿਰੋਧ ਕੀਤਾ ਹੈ | ਰਾਸਾ ਨੇ ਐਲਾਨ ਕੀਤਾ ਹੈ ਕਿ ਜੇਕਰ ਸਰਕਾਰ ਵੱਲੋਂ ਲਿਆ ਗਿਆ ਫੈਸਲਾ ਵਾਪਸ ਨਾ ਲਿਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸਾਰੇ ਜ਼ਿਲ੍ਹਿਆਂ ਵਿੱਚ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
