ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਰੋਤ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਸ. ਉਥੇ ਪਹੁੰਚ ਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਦੱਸਿਆ ਕਿ ਨਹਿਰ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਪਾੜ ਪੈ ਗਿਆ ਹੈ ਅਤੇ ਇੱਕ ਹਫ਼ਤੇ ਵਿੱਚ ਨਹਿਰ ਦੀ ਮੁਰੰਮਤ ਕਰਵਾ ਕੇ ਪਾਣੀ ਛੱਡ ਦਿੱਤਾ ਜਾਵੇਗਾ। VIP Security: ਲਓ ਜੀ ਭਗਵੰਤ ਮਾਨ ਦੀ ਖੁਸ਼ਖਬਰੀ ਫੇਰ, ਰਾਤੋ ਰਾਤ ਵੱਡਾ ਐਲਾਨ | D5 Channel Punjabi ਉਨ੍ਹਾਂ ਇਹ ਵੀ ਕਿਹਾ ਕਿ ਇਸ ਦੇ ਨਾਲ ਹੀ ਭਵਿੱਖ ਵਿੱਚ ਇਸ ਸਮੱਸਿਆ ਵੱਲ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਹੈੱਡ ਗੇਟਾਂ ਦਾ ਪ੍ਰਾਜੈਕਟ ਪਾਸ ਹੋ ਚੁੱਕਾ ਹੈ ਅਤੇ ਇਨ੍ਹਾਂ ਗੇਟਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ। ਜਾਣਗੇ ਇਸ ਮੌਕੇ ਉਨ੍ਹਾਂ ਆਸ-ਪਾਸ ਦੇ ਪਿੰਡਾਂ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਗੜ੍ਹਸ਼ੰਕਰ ‘ਚ ਇਕ ਔਰਤ ਨੇ ਪੁਲਸ ਮੁਲਾਜ਼ਮ ਦੇ ਮੂੰਹ ‘ਤੇ ਮਾਰਿਆ ਥੱਪੜ, ਮਿੰਟਾਂ ‘ਚ ਮਾਹੌਲ ਗਰਮਾਇਆ। ਡੀ 5 ਚੈਨਲ ਪੰਜਾਬੀ ਸ੍ਰੀ ਕ੍ਰਿਸ਼ਨ ਕੁਮਾਰ ਪ੍ਰਮੁੱਖ ਸਕੱਤਰ ਜਲ ਸਰੋਤ ਵਿਭਾਗ ਨੇ ਕਿਹਾ ਕਿ ਜੇਕਰ ਕੋਈ ਵੀ ਮਾੜੀ ਜਾਂ ਘਟੀਆ ਸਮੱਗਰੀ ਦੀ ਵਰਤੋਂ ਕਰੇਗਾ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ, ਵਿਧਾਇਕ ਜਗਦੀਪ ਸਿੰਘ (ਕਾਕਾ ਬਰਾੜ), ਵਿਧਾਇਕ ਗੁਰਮੀਤ ਸਿੰਘ ਖੁੱਡੀਆ ਅਤੇ ਵਿਧਾਇਕ ਗੋਲਡੀ ਕੰਬੋਜ, ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਆਦਿ ਹਾਜ਼ਰ ਸਨ | ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।