ਚੰਡੀਗੜ੍ਹ: ਸ਼੍ਰੋਮਣੀ ਕਮੇਟੀ ਚੋਣ ਕਮਿਸ਼ਨ ਨੇ ਆਮ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਗੁਰਦੁਆਰਾ ਚੋਣ ਕਮਿਸ਼ਨ ਦੇ ਮੁੱਖ ਸਕੱਤਰ ਨੇ ਇਸ ਸਬੰਧੀ ਕਾਰਵਾਈ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਹਾਊਸ ਦੇ ਮੈਂਬਰਾਂ ਦੀ ਚੋਣ ਲਈ ਵੋਟਰ ਸੂਚੀਆਂ ਤਿਆਰ ਕਰਨ ਲਈ ਗੁਰਦੁਆਰਾ ਮੁੱਖ ਕਮਿਸ਼ਨਰ ਗੁਰਦੁਆਰਾ ਚੋਣ ਕਮਿਸ਼ਨ ਜਸਟਿਸ ਐਸ.ਐਸ.ਸਾਰੋਂ ਨੂੰ ਪੱਤਰ ਲਿਖਿਆ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
