ਸਾਧੂ ਸਿੰਘ ਧਰਮਸੋਤ ਦੇ ਕਾਫਲੇ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ


ਸਾਧੂ ਸਿੰਘ ਧਰਮਸੋਤ ਦੇ ਕਾਫਲੇ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਸੀਨੀਅਰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ 7 ਸਤੰਬਰ ਨੂੰ ਜੇਲ੍ਹ ਤੋਂ ਬਾਹਰ ਆਏ ਸਨ।ਧਰਮਸੋਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਮਿਲੀ ਸੀ, ਜਿਨ੍ਹਾਂ ਨੂੰ ਪਟਿਆਲਾ ਜੇਲ੍ਹ ਵਿੱਚ ਕਈ ਮਹੀਨੇ ਬਿਤਾਉਣ ਤੋਂ ਬਾਅਦ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਸੀ। ਇਸ ਦੌਰਾਨ ਕਾਂਗਰਸੀ ਆਗੂ ਤੇ ਵਰਕਰ ਧਰਮਸੋਤ ਦਾ ਸਵਾਗਤ ਕਰਦੇ ਹੋਏ।

Leave a Reply

Your email address will not be published. Required fields are marked *