ਸਾਬਕਾ SSP ਰਾਜਜੀਤ ਸਿੰਘ ਨੂੰ ਭਗੌੜਾ ਐਲਾਨਣ ਦੀ ਪ੍ਰਕਿਰਿਆ ‘ਤੇ ਹਾਈਕੋਰਟ ਨੇ ਇਕ ਹਫ਼ਤੇ ਲਈ ਮੁਅੱਤਲ ਕਰ ਦਿੱਤਾ ਹੈ |


ਸਾਬਕਾ ਐਸਐਸਪੀ ਰਾਜਜੀਤ ਸਿੰਘ ਖ਼ਿਲਾਫ਼ ਨਸ਼ਾ ਤਸਕਰੀ ਤੇ ਹੋਰ ਧਾਰਾਵਾਂ ਵਿੱਚ ਦਰਜ ਐਫਆਈਆਰ ਵਿੱਚ ਸਾਬਕਾ ਐਸਐਸਪੀ ਰਾਜਜੀਤ ਸਿੰਘ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਨੂੰ ਭਗੌੜਾ ਐਲਾਨਣ ਦੀ ਪ੍ਰਕਿਰਿਆ ’ਤੇ ਇੱਕ ਹਫ਼ਤੇ ਲਈ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਉਸ ਨੂੰ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕਰਨ ਲਈ ਵੀ ਇੰਨਾ ਹੀ ਸਮਾਂ ਦਿੱਤਾ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *