ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਸੁਣਵਾਈ ਅੱਜ ਹਾਈ ਕੋਰਟ ਵਿੱਚ ਹੋਵੇਗੀ


ਚੰਡੀਗੜ੍ਹ: ਟਰਾਂਸਪੋਰਟ ਟੈਂਡਰ ਘੁਟਾਲੇ ਦੇ ਦੋਸ਼ੀ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ‘ਤੇ ਹਾਈਕੋਰਟ ‘ਚ ਅੱਜ 27 ਸਤੰਬਰ ਨੂੰ ਹੋਵੇਗੀ ਸੁਣਵਾਈ.. Farmers News: ਵੱਡੀ ਮੁਸੀਬਤ ‘ਚ ਫਸੇ ਕਿਸਾਨ, ਹੁਣ ਸਿਰਫ਼ ਸਰਕਾਰ ‘ਤੇ ਹੀ ਉਮੀਦ, ਸੀ.ਐਮ ਮਾਨ ਦੀ ਫੈਸਲਾ? | D5 ਚੈਨਲ ਪੰਜਾਬੀ ਨੂੰ ਦੱਸ ਦੇਈਏ ਕਿ ਸਾਬਕਾ ਮੰਤਰੀ ਨੂੰ 200 ਕਰੋੜ ਦੇ ਟੈਂਡਰ ਘੁਟਾਲੇ (ਭ੍ਰਿਸ਼ਟਾਚਾਰ ਕੇਸ) ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਵਰਨਣਯੋਗ ਹੈ ਕਿ ਇਸ ਮਾਮਲੇ ਵਿੱਚ ਹੁਣ ਤੱਕ ਠੇਕੇਦਾਰ ਤੇਲੂ ਰਾਮ ਜਗਰੂਪ ਸਿੰਘ ਸੰਦੀਪ ਭਾਟੀਆ ਤੋਂ ਇਲਾਵਾ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ ਅਤੇ ਭਾਈਵਾਲਾਂ ਦਾ ਨਾਂ ਸ਼ਾਮਲ ਹੈ। ਤੇਲੂ ਰਾਮ ਨੂੰ ਵਿਜੀਲੈਂਸ ਵੱਲੋਂ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਵਿਜੀਲੈਂਸ ਨੇ ਇੱਕ ਪ੍ਰੈਸ ਨੋਟ ਵਿੱਚ ਖੁਲਾਸਾ ਕੀਤਾ ਹੈ ਕਿ ਤੇਲੂ ਰਾਮ ਨੇ ਖੁਦ ਮੰਨਿਆ ਹੈ ਕਿ ਉਹ ਭਾਰਤ ਭੂਸ਼ਣ ਆਸ਼ੂ ਦੇ ਪੀਏ ਮੀਨੂੰ ਮਲਹੋਤਰਾ ਰਾਹੀ ਆਸ਼ੂ ਨੂੰ ਮਿਲਿਆ ਅਤੇ ਟੈਂਡਰ ਹਾਸਲ ਕੀਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *