ਪਟਿਆਲਾ: ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਪਟਿਆਲਾ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੱਸ ਦੇਈਏ ਕਿ 2018 ਵਿੱਚ ਸਿਮਰਜੀਤ ਸਿੰਘ ਬੈਂਸ ਨੇ ਦੋਸ਼ ਲਾਇਆ ਸੀ ਕਿ ਬ੍ਰਹਮ ਮਹਿੰਦਰਾ ਨੇ ਆਪਣੀ ਇੱਕ ਕੰਪਨੀ ਖੋਲ੍ਹੀ ਹੋਈ ਹੈ ਜੋ ਨਸ਼ਾ ਛੁਡਾਊ ਕੇਂਦਰਾਂ ਨੂੰ ਦਵਾਈ ਸਪਲਾਈ ਕਰਦੀ ਹੈ। ਕਿਸਾਨ ਮਹਾਪੰਚਾਇਤ: ਡੱਲੇਵਾਲ ਦਾ ਵੱਡਾ ਐਲਾਨ, ਕੇਂਦਰ ਸਰਕਾਰ ਘਬਰਾ ਗਈ D5 Channel Punjabi ਇਸ ਤੋਂ ਬਾਅਦ ਬ੍ਰਹਮ ਮਹਿੰਦਰਾ ਨੇ ਪਟਿਆਲਾ ਵਿਖੇ ਸਿਮਰਜੀਤ ਸਿੰਘ ਬੈਂਸ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ, ਜਿਸ ਨੂੰ ਲੈ ਕੇ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਪਟਿਆਲਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।