ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਈ-ਮੇਲ ‘ਤੇ ਜਾਨੋਂ ਮਾਰਨ ਦੀ ਧਮਕੀ


ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਈ-ਮੇਲ ‘ਤੇ ਮਿਲੀ ਜਾਨੋਂ ਮਾਰਨ ਦੀ ਧਮਕੀ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੂਸੇਵਾਲਾ ਦੇ ਪਿਤਾ ਨੂੰ ਇਕ ਤੋਂ ਬਾਅਦ ਇਕ 2 ਈਮੇਲਾਂ ਭੇਜੀਆਂ ਗਈਆਂ, ਜਿਸ ਵਿਚ ਕਿਹਾ ਗਿਆ ਕਿ ਲਾਰੇਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਬਾਰੇ ਬੋਲਣਾ ਬੰਦ ਕਰ ਦਿਓ ਨਹੀਂ ਤਾਂ ਸਿੱਟਾ ਸਿੱਧੂ ਤੋਂ ਵੀ ਮਾੜਾ ਹੋਵੇਗਾ।

Leave a Reply

Your email address will not be published. Required fields are marked *