ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਐਲਾਨ


ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਐਲਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਪੰਜਾਬ ਪੁਲਿਸ ਨੂੰ 25 ਨਵੰਬਰ ਤੱਕ ਦਾ ਅਲਟੀਮੇਟਮ। ਜੇਕਰ ਸਾਨੂੰ ਇੱਕ ਮਹੀਨੇ ਵਿੱਚ ਇਨਸਾਫ਼ ਨਾ ਮਿਲਿਆ ਤਾਂ ਅਸੀਂ ਦੇਸ਼ ਛੱਡ ਕੇ ਜਾਵਾਂਗੇ ਅਤੇ ਆਪਣੇ ਪੁੱਤਰ ਦੇ ਕਤਲ ਦੀ ਐਫਆਈਆਰ ਵੀ ਵਾਪਸ ਲੈ ਲਵਾਂਗੇ। #JusticeForSidhuMooseWala

Leave a Reply

Your email address will not be published. Required fields are marked *