ਮਾਨਸਾ: ਪੰਜਾਬੀ ਗਾਇਕ ਸੁਖਦੀਪ ਸਿੱਧੂ ਦੇ ਪ੍ਰਸ਼ੰਸਕ ਅੱਜ ਲਗਾਤਾਰ ਮੂਸੇ ਵਾਲਾ ਦੇ ਘਰ ਉਨ੍ਹਾਂ ਦਾ ਦੁੱਖ ਸਾਂਝਾ ਕਰਨ ਪਹੁੰਚ ਰਹੇ ਹਨ। ਬਲਕੌਰ ਸਿੰਘ ਸਿੱਧੂ ਨੇ ਗਾਇਕਾਂ ਨੂੰ ਕੀਤਾ ਸਿੱਧਾ, ਸੁਣੋ ਸਿੱਧੂ ਮੂਸੇਵਾਲਾ ਦਾ ਸੁਪਨਾ D5 Channel Punjabi ਇਸ ਮੌਕੇ ਸਿੱਧੂ ਦੇ ਪਿਤਾ ਅਤੇ ਅੰਮ੍ਰਿਤ ਮਾਨ ਭਾਵੁਕ ਹੋ ਗਏ ਅਤੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਉਨ੍ਹਾਂ ਦੀਆਂ ਅੱਖਾਂ ਭਰ ਆਈਆਂ। ਇਸ ਮੌਕੇ ਉਨ੍ਹਾਂ ਸਿੱਧੂ ਦੇ ਪ੍ਰਸੰਸਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਧੂ ਮੂਸੇਵਾਲਾ ਵੱਲੋਂ ਬਹੁਤ ਛੋਟੀ ਉਮਰ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।