ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਰਾਹੀਂ ਸਿੱਖ ਕੌਮ ਦੀ ਮਹਾਨ ਸ਼ਖ਼ਸੀਅਤ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਫਰੀਦਕੋਟ ਜੇਲ ‘ਚ ਕੰਢੀ ਨਹੀਂ ਜਾ ਰਹੀ, ਇਕ ਹੋਰ ਦੋਸ਼ੀ D5 Channel Punjabi ਉਨ੍ਹਾਂ ਕਿਹਾ ਕਿ ਸੰਤ ਜੀ ਨੇ ਸਿੱਖ ਕੌਮ ਲਈ ਕਈ ਮੋਰਚਿਆਂ ‘ਤੇ ਸਿੱਖ ਕੌਮ ਦੀ ਅਗਵਾਈ ਕੀਤੀ | ਜ਼ਿਕਰਯੋਗ ਹੈ ਕਿ ਅੱਜ ਜ਼ਿਲ੍ਹਾ ਸੰਗਰੂਰ ਦੇ ਪਿੰਡ ਲੌਂਗੋਵਾਲ ਵਿਖੇ ਸੰਤ ਜੀ ਦਾ 37ਵਾਂ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਸਿੱਖ ਕੌਮ ਦੀ ਮਾਣਮੱਤੀ ਸ਼ਖਸੀਅਤ ਜਥੇਦਾਰ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਮੌਕੇ ਮੈਂ ਉਹਨਾਂ ਨੂੰ ਕੋਟਿ ਕੋਟਿ ਪ੍ਰਣਾਮ ਕਰਦਾ ਹਾਂ…ਜਥੇਦਾਰ ਜੀ ਨੇ ਸਿੱਖ ਕੌਮ ਲਈ ਅਨੇਕਾਂ ਮੋਰਚਿਆਂ ‘ਤੇ ਸਿੱਖ ਕੌਮ ਦੀ ਅਗਵਾਈ ਕੀਤੀ…ਹਰ ਸੰਭਵ ਉਪਰਾਲੇ ਕੀਤੇ। SGPC, ਕੌਮ ਦੀ ਪ੍ਰਤੀਨਿਧ ਸੰਸਥਾ ਨੂੰ ਮਜ਼ਬੂਤ ਕਰਨ ਲਈ… pic.twitter.com/qY2krT4zB7 — ਭਗਵੰਤ ਮਾਨ (@BhagwantMann) ਅਗਸਤ 20, 2022 ਪੋਸਟ ਬੇਦਾਅਵਾ ਵਿਚਾਰ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਦੇਣਦਾਰੀ ਨਹੀਂ ਮੰਨਦੀ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
