40 ਕਰੋੜ ਦੇ ਬੈਂਕ ਧੋਖਾਧੜੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੇ ਘਰ ਸੀਬੀਆਈ ਦਾ ਛਾਪਾ ਬੈਂਕ ਧੋਖਾਧੜੀ ਮਾਮਲੇ ਵਿੱਚ ਸੀਬੀਆਈ ਜਸਵੰਤ ਸਿੰਘ ਗੱਜਣ ਮਾਜਰਾ ਦੇ ਘਰ ਦੀ ਜਾਂਚ ਕਰ ਰਹੀ ਹੈ।
ਇਹ ਮਾਮਲਾ ਬੈਂਕ ਆਫ ਬੜੌਦਾ ਨਾਲ ਸਬੰਧਤ ਹੈ ਜਿਸ ਵਿੱਚ ਜਸਵੰਤ ਸਿੰਘ ਗੱਜਣ ਮਾਜਰਾ ਦੇ ਘਰ ਸੀਬੀਆਈ ਨੇ ਛਾਪਾ ਮਾਰਿਆ ਸੀ।
The post ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੇ ਘਰ CBI ਦਾ ਛਾਪਾ appeared first on .
