ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਦੀ ਹਦੂਦ ਵਿੱਚ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ। ਇੱਥੇ ਉਨ੍ਹਾਂ ਨੇ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ‘ਤੇ ਲਾਏ ਗਏ ਦੋਸ਼ਾਂ ‘ਤੇ ਆਪਣਾ ਸਪੱਸ਼ਟੀਕਰਨ ਦਿੱਤਾ। ਇਸ ਮੌਕੇ ਸੁਖਬੀਰ ਬਾਦਲ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ। ਨੇਪਾਲ ਜਹਾਜ਼ ਹਾਦਸੇ ਵਿੱਚ 19 ਵਿੱਚੋਂ 18 ਯਾਤਰੀਆਂ ਦੀ ਮੌਤ ਹੋ ਗਈ ਸੀ। ਦੂਜੇ ਪਾਸੇ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਦਿੱਤੇ ਸਪੱਸ਼ਟੀਕਰਨ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਖੋਲ੍ਹ ਕੇ ਪੜ੍ਹਿਆ ਜਾਵੇਗਾ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਵੀ ਜਥੇਦਾਰ ਨੂੰ ਆਪਣਾ ਸਪੱਸ਼ਟੀਕਰਨ ਸੌਂਪਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
