ਹਾਲੀਵੁੱਡ: ਹਾਲੀਵੁੱਡ ਅਦਾਕਾਰਾ ਕਾਇਲੀ ਜੇਨਰ ਅਕਸਰ ਆਪਣੇ ਲੁੱਕ ਨੂੰ ਲੈ ਕੇ ਚਰਚਾ ‘ਚ ਰਹਿੰਦੀ ਹੈ। ਅਦਾਕਾਰਾ ਆਪਣੇ ਵੱਖ-ਵੱਖ ਲੁੱਕ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ‘ਚ ਕਾਇਲੀ ਨੇ ਆਪਣੀਆਂ ਕੁਝ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਅੱਗ ਲਗਾ ਰਹੀਆਂ ਹਨ
ਲੁੱਕ ਦੀ ਗੱਲ ਕਰੀਏ ਤਾਂ ਕਾਇਲੀ ਸਿਲਵਰ ਡਰੈੱਸ ‘ਚ ਨਜ਼ਰ ਆ ਰਹੀ ਹੈ। ਅਭਿਨੇਤਰੀ ਨੇ ਘੱਟੋ-ਘੱਟ ਮੇਕਅੱਪ ਅਤੇ ਢਿੱਲੇ ਵਾਲਾਂ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ।
ਇਸ ਲੁੱਕ ‘ਚ ਕਾਇਲੀ ਕਾਫੀ ਬੋਲਡ ਨਜ਼ਰ ਆ ਰਹੀ ਹੈ। ਅਭਿਨੇਤਰੀ ਬਿਸਤਰੇ ‘ਤੇ ਬੈਠੀ ਹੈ ਅਤੇ ਕਾਤੀਲਾਨਾ ਅੰਦਾਜ਼ ਵਿਚ ਪੋਜ਼ ਦੇ ਰਹੀ ਹੈ।
ਕਾਇਲੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਹਾਏ-ਹਾਏ ਕਰ ਰਹੇ ਹਨ। ਅਦਾਕਾਰਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
ਕੰਮ ਦੀ ਗੱਲ ਕਰੀਏ ਤਾਂ ਕਾਇਲੀ ਆਖਰੀ ਵਾਰ ਫਿਲਮ Ocean’8 ਵਿੱਚ ਨਜ਼ਰ ਆਈ ਸੀ। ਇਸ ਫਿਲਮ ‘ਚ ਕਲਾਕਾਰਾਂ ਦੇ ਕੰਮ ਨੂੰ ਕਾਫੀ ਪਸੰਦ ਕੀਤਾ ਗਿਆ ਸੀ।